ਪ੍ਰਧਾਨ ਮੰਤਰੀ ਮੋਦੀ ਅੱਜ ਹੜ੍ਹ ਪ੍ਰਭਾਵਿਤ ਪੰਜਾਬ-ਹਿਮਾਚਲ ਦਾ ਕਰਨਗੇ ਦੌਰਾ, ਹੜ੍ਹਾਂ ਦਾ ਹਵਾਈ ਸਰਵੇਖਣ ਕਰਨਗੇ ਅਤੇ ਪੀੜਤਾਂ ਨੂੰ ਵੀ ਮਿਲਣਗੇ

ਪ੍ਰਧਾਨ ਮੰਤਰੀ ਮੋਦੀ ਅੱਜ ਹੜ੍ਹ ਪ੍ਰਭਾਵਿਤ ਪੰਜਾਬ-ਹਿਮਾਚਲ ਦਾ ਕਰਨਗੇ ਦੌਰਾ, ਹੜ੍ਹਾਂ ਦਾ ਹਵਾਈ ਸਰਵੇਖਣ ਕਰਨਗੇ ਅਤੇ ਪੀੜਤਾਂ ਨੂੰ ਵੀ ਮਿਲਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦੋਵਾਂ ਰਾਜਾਂ ਨੂੰ ਰਾਜ ਸਰਕਾਰਾਂ ਨੇ ਹੜ੍ਹ ਪ੍ਰਭਾਵਿਤ ਐਲਾਨਿਆ ਹੈ। ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੋਵੇਗਾ। ਮੋਦੀ ਪੰਜਾਬ ਵਿੱਚ ਹੜ੍ਹਾਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ ਅਤੇ...