by Khushi | Aug 3, 2025 3:47 PM
Punjab News: ਮੋਗਾ ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ” ਹੇਠ ਇੱਕ ਵੱਡੀ ਸਫਲਤਾ ਮਿਲੀ ਹੈ। ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਅਧੀਨ ਆਉਂਦੇ ਕਸਬਾ ਸਮਲਸਰ ‘ਚ ਨਾਕਾਬੰਦੀ ਦੌਰਾਨ ਪੁਲਿਸ ਨੇ 500 Tramadol 100mg ਗੋਲੀਆਂ ਸਮੇਤ ਇੱਕ ਆਰੋਪੀ ਨੂੰ...
by Khushi | Jul 25, 2025 4:16 PM
ਮੋਗਾ, 25 ਜੁਲਾਈ 2025 – ਮੋਗਾ ਦੇ ਸਿਵਲ ਹਸਪਤਾਲ ਵਿੱਚ ਅਚਾਨਕ ਬਿਜਲੀ ਸਪਲਾਈ ਰੁਕਣ ਕਾਰਨ ਕੁਝ ਸਮੇਂ ਲਈ ਹੜਕੰਪ ਮਚ ਗਿਆ, ਪਰ ਹਸਪਤਾਲ ਦੀ ਮੈਡੀਕਲ ਟੀਮ ਨੇ ਸਮੇਂ ‘ਤੇ ਸਜੱਗਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦੇ ਹੋਏ ਨਵਜਾਤ ਬੱਚੇ ਦੀ ਜ਼ਿੰਦਗੀ ਬਚਾ ਲਈ। ਇਸ ਮੌਕੇ ਐਡੀਸੀ ਚਾਰੁਮਿਤਾ ਅਤੇ ਸੀਐਮਓ ਡਾ. ਸਿਮਰਤ ਖੋਸਾ ਵੀ ਮੌਜੂਦ...
by Khushi | Jul 13, 2025 5:47 PM
ਮੁਲਜ਼ਮਾਂ ਤੋਂ ਕਾਰ ਵੀ ਬਰਾਮਦ ਕੀਤੀ ਗਈ ਹੈ। Moga News: ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਰਹੀ ਹੈ। ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੋਟਿਸੇਖਾਨ ਪੁਲਿਸ ਨੇ ਪਿੰਡ ਚੀਮਾ ਨੇੜੇ ਇੱਕ ਨਾਕਾ ਲਗਾਇਆ ਸੀ। ਪੁਲਿਸ ਨੇ ਇੱਕ ਚਿੱਟੀ ਸਵਿਫਟ...
by Amritpal Singh | Jul 7, 2025 7:50 AM
Punjab News: 4 ਜੁਲਾਈ 2025 ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਵਿਖੇ ਵਾਪਰੀ ਇੱਕ ਸਨਸਨੀਖੇਜ਼ ਘਟਨਾ ਵਿੱਚ, ਪੰਜਾਬੀ ਫ਼ਿਲਮ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਹਮਲੇ ਤੋਂ ਬਾਅਦ, ਮੋਗਾ ਪੁਲਿਸ, ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ...
by Khushi | Jul 4, 2025 7:13 PM
Breaking News: ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ‘ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ...