by Khushi | Jul 25, 2025 4:16 PM
ਮੋਗਾ, 25 ਜੁਲਾਈ 2025 – ਮੋਗਾ ਦੇ ਸਿਵਲ ਹਸਪਤਾਲ ਵਿੱਚ ਅਚਾਨਕ ਬਿਜਲੀ ਸਪਲਾਈ ਰੁਕਣ ਕਾਰਨ ਕੁਝ ਸਮੇਂ ਲਈ ਹੜਕੰਪ ਮਚ ਗਿਆ, ਪਰ ਹਸਪਤਾਲ ਦੀ ਮੈਡੀਕਲ ਟੀਮ ਨੇ ਸਮੇਂ ‘ਤੇ ਸਜੱਗਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦੇ ਹੋਏ ਨਵਜਾਤ ਬੱਚੇ ਦੀ ਜ਼ਿੰਦਗੀ ਬਚਾ ਲਈ। ਇਸ ਮੌਕੇ ਐਡੀਸੀ ਚਾਰੁਮਿਤਾ ਅਤੇ ਸੀਐਮਓ ਡਾ. ਸਿਮਰਤ ਖੋਸਾ ਵੀ ਮੌਜੂਦ...
by Khushi | Jul 16, 2025 3:06 PM
Moga News: ਕਿਸਮਤ ਕਦੋਂ ਪਲਟ ਜਾਵੇ, ਇਹ ਕਿਹਾ ਨਹੀਂ ਜਾ ਸਕਦਾ। ਐਸਾ ਹੀ ਇੱਕ ਵਾਕਿਆ ਵਾਪਰਿਆ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਜੀਰਾ ਵਿੱਚ, ਜਿੱਥੇ ਮੋਗਾ ਦੇ ਪਿੰਡ ਫਤਿਹਗੜ੍ਹ ਦਾ ਰਹਿਣ ਵਾਲਾ ਨੌਜਵਾਨ ਜਸਮੇਲ ਸਿੰਘ ਛੇ ਰੁਪਏ ਦੀ ਲਾਟਰੀ ਨਾਲ ਇੱਕ ਕਰੋੜ ਰੁਪਏ ਦਾ ਇਨਾਮ ਜਿੱਤ ਗਿਆ। ਜਸਮੇਲ ਸਿੰਘ ਨੇ ਦੱਸਿਆ ਕਿ ਉਸ ਨੇ ਜੀਰਾ ਵਿਖੇ...
by Khushi | Jul 13, 2025 5:47 PM
ਮੁਲਜ਼ਮਾਂ ਤੋਂ ਕਾਰ ਵੀ ਬਰਾਮਦ ਕੀਤੀ ਗਈ ਹੈ। Moga News: ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਰਹੀ ਹੈ। ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੋਟਿਸੇਖਾਨ ਪੁਲਿਸ ਨੇ ਪਿੰਡ ਚੀਮਾ ਨੇੜੇ ਇੱਕ ਨਾਕਾ ਲਗਾਇਆ ਸੀ। ਪੁਲਿਸ ਨੇ ਇੱਕ ਚਿੱਟੀ ਸਵਿਫਟ...
by Daily Post TV | Jul 9, 2025 9:04 AM
Punjab Big Breaking: ਅੱਜ ਸਵੇਰੇ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਯੂਨੀਅਨ ਦੇ ਕਿਸਾਨ ਆਗੂ ਸੁੱਖ ਗਿੱਲ ਮੋਗਾ ਦੇ ਘਰ ਈਡੀ ਨੇ ਛਾਪਾ ਮਾਰਿਆ। ED Raids Farmer Leader’s House in Moga: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਗਿੱਲ ਦੇ ਮੋਗਾ...
by Amritpal Singh | Jul 7, 2025 7:50 AM
Punjab News: 4 ਜੁਲਾਈ 2025 ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਵਿਖੇ ਵਾਪਰੀ ਇੱਕ ਸਨਸਨੀਖੇਜ਼ ਘਟਨਾ ਵਿੱਚ, ਪੰਜਾਬੀ ਫ਼ਿਲਮ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਹਮਲੇ ਤੋਂ ਬਾਅਦ, ਮੋਗਾ ਪੁਲਿਸ, ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ...