Mohali Bestech Mall ’ਚ ਸਥਿਤ ਕਲੱਬ ’ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਹੋਇਆ ਜ਼ਖਮੀ, ਜਾਣੋ ਮਾਮਲਾ

Mohali Bestech Mall ’ਚ ਸਥਿਤ ਕਲੱਬ ’ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਹੋਇਆ ਜ਼ਖਮੀ, ਜਾਣੋ ਮਾਮਲਾ

Mohali Bestech Mall:  ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ 11ਵੇਂ ਫੇਜ਼ ਬੈਸਟੇਕ ਮਾਲ ਵਿੱਚ ਸਥਿਤ ਇੱਕ ਕਲੱਬ ਵਿੱਚ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜਸਥਾਨ ਤੋਂ ਆਏ ਇੱਕ ਨੌਜਵਾਨ ਨੂੰ ਗੋਲੀ ਲੱਗੀ ਹੈ। ਜਿਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।  ਹੁਣ ਤੱਕ ਮਿਲੀ ਜਾਣਕਾਰੀ...