by Jaspreet Singh | Jul 7, 2025 9:42 PM
Assembly Election 2027; ਭਾਰਤੀ ਜਨਤਾ ਪਾਰਟੀ ਨੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਪਾਰਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸੁਨੀਲ ਜਾਖੜ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਸ਼ਰਮਾ ਇਸ ਤੋਂ ਪਹਿਲਾਂ ਵੀ ਪ੍ਰਧਾਨ ਦਾ ਅਹੁਦਾ ਸੰਭਾਲ...
by Daily Post TV | Jul 7, 2025 7:41 PM
Sewage Treatment Plant: ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਪ੍ਰਦੂਸ਼ਣ ਵਧਿਆ ਅਤੇ ਕੁਦਰਤੀ ਸਰੋਤ ਪਲੀਤ ਹੋ ਗਏ ਜਿਸ ਕਾਰਨ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ। CM Mann and Kejriwal in Mohali: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੀਹੋਂ...
by Khushi | Jul 7, 2025 4:46 PM
Mohali Incident: 4 ਦਿਨ ਪਹਿਲਾਂ ਮੋਹਾਲੀ ਤੋਂ ਲਾਪਤਾ ਹੋਏ ਸੇਵਾਮੁਕਤ ਪ੍ਰਿੰਸੀਪਲ ਅਮਰਜੀਤ ਸਿੰਘ ਦੀ ਲਾਸ਼ ਪੰਚਕੂਲਾ ਵਿੱਚ ਬਰਾਮਦ ਹੋਈ ਹੈ। ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਹੈ। ਉਹ 3 ਜੁਲਾਈ ਤੋਂ ਲਾਪਤਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਮੋਹਾਲੀ ਲਿਆਂਦਾ...
by Khushi | Jul 7, 2025 4:22 PM
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਆਹ ਦੀ ਵਰ੍ਹੇਗੰਢ ਹੈ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡਾ. ਗੁਰਪ੍ਰੀਤ ਕੌਰ ਨੇ ਟਵਿੱਟਰ (ਸਾਬਕਾ ਟਵਿੱਟਰ) ‘ਤੇ ਪੋਸਟ ਕਰਕੇ ਲਿਖਿਆ, “ਵਿਆਹ ਦੀ ਵਰ੍ਹੇਗੰਢ ਮੁਬਾਰਕ...
by Khushi | Jul 6, 2025 3:30 PM
Cabinet meeting: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਵਿਚਾਰ-ਵਟਾਂਦਰਾ ਹੋਵੇਗਾ। ਵਿਧਾਨ ਸਭਾ ਵੱਲੋਂ ਸੈਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਬੰਧੀ ਇੱਕ ਕਾਪੀ...