by Khushi | Jul 29, 2025 8:22 PM
ਚੰਡੀਗੜ੍ਹ, 29 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ...
by Amritpal Singh | Jul 23, 2025 8:41 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ...
by Jaspreet Singh | Jul 2, 2025 8:51 PM
Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀ ਆਮਦਨ ਵਾਧਾ ਕਰਕੇ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬਾਗਬਾਨੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ,...
by Jaspreet Singh | Jun 25, 2025 9:27 PM
25 ਜੂਨ 2025: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਜਲੰਧਰ ਵਿਖੇ ਇਕ ਹਫ਼ਤੇ ਦੇ ਵਿੱਚ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’ ਦਾ ਕੰਮ ਸ਼ੁਰੂ ਹੋ ਜਾਵੇਗਾ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਰਣਦੀਪ ਸਿੰਘ ਹੀਰ ਵੀ ਮੌਜੂਦ ਸਨ, ਨੇ ਅੱਜ ਸਬ...
by Amritpal Singh | Apr 4, 2025 7:35 PM
ਚੰਡੀਗੜ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ ਉਨ੍ਹਾਂ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਦੀ...