ਪੰਜਾਬ ਵਿੱਚ 5 ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ: 27 ਤਰੀਕ ਤੋਂ ਮੌਸਮ ਬਦਲਣ ਦੀ ਉਮੀਦ

ਪੰਜਾਬ ਵਿੱਚ 5 ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ: 27 ਤਰੀਕ ਤੋਂ ਮੌਸਮ ਬਦਲਣ ਦੀ ਉਮੀਦ

Weather Update: ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਅਗਲੇ 5 ਦਿਨਾਂ ਤੱਕ ਇਹੀ ਸਥਿਤੀ ਰਹੇਗੀ। ਸ਼ੁੱਕਰਵਾਰ ਨੂੰ ਵੀ ਥੋੜ੍ਹੇ-ਥੋੜ੍ਹੇ ਮੀਂਹ ਪਏ। ਜਿਸ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਹਾਲਾਂਕਿ ਤਾਪਮਾਨ ਅਜੇ ਵੀ ਸੂਬੇ ਵਿੱਚ ਆਮ...