ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਅੰਮ੍ਰਿਤਸਰ ਦੇ ਸਾਰੇ ਰੇਲਵੇ ਫਾਟਕਾਂ ਦਾ ਕੀਤਾ ਗਿਆ ਦੌਰਾ

ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਅੰਮ੍ਰਿਤਸਰ ਦੇ ਸਾਰੇ ਰੇਲਵੇ ਫਾਟਕਾਂ ਦਾ ਕੀਤਾ ਗਿਆ ਦੌਰਾ

ਅੰਮ੍ਰਿਤਸਰ ਵਿੱਚ ਵਧ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਲੈ ਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਸ਼ਹਿਰ ਦੇ ਸਾਰੇ ਰੇਲਵੇ ਫਾਟਕਾਂ ਦਾ ਵਿਸਥਾਰਪੂਰਕ ਨਿਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਮੁਤਾਬਕ ਸ਼ਹਿਰ ਵਿੱਚ ਕਈ ਅਜਿਹੇ ਰੇਲਵੇ ਫਾਟਕ ਹਨ ਜਿੱਥੇ ਦਿਨ ਭਰ ਲੰਬੀਆਂ ਲਾਈਨਾਂ ਅਤੇ ਜਾਮ ਦੇ ਕਾਰਨ ਲੋਕਾਂ ਨੂੰ ਦਿੱਕਤ...