ਸੰਸਦ ਮੈਂਬਰ ਕੰਗ ਨੇ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਮੰਗ

ਸੰਸਦ ਮੈਂਬਰ ਕੰਗ ਨੇ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਮੰਗ

Punjab News: ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਰਪ, ਯੂਕੇ, ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਅੰਤਰਰਾਸ਼ਟਰੀ...