ਪੰਜਾਬ ਪੁਲਿਸ ਵੱਲੋਂ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਵੱਡਾ ਐਕਸ਼ਨ

ਪੰਜਾਬ ਪੁਲਿਸ ਵੱਲੋਂ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਵੱਡਾ ਐਕਸ਼ਨ

Punjab News: ਪੰਜਾਬ ਪੁਲਿਸ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। 24 ਘੰਟਿਆਂ ਦੇ ਅੰਦਰ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੋਸ਼ਲ ਮੀਡੀਆ ਉਤੇ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ...