ICC Hall of Fame: Mahendra Singh Dhoni ਆਈਸੀਸੀ ਹਾਲ ਆਫ਼ ਫੇਮ ਵਿੱਚ ਹੋਏ ਸ਼ਾਮਲ ,ਭਾਰਤ ਨੂੰ ਬਣਾਇਆ ਸੀ Champion

ICC Hall of Fame: Mahendra Singh Dhoni ਆਈਸੀਸੀ ਹਾਲ ਆਫ਼ ਫੇਮ ਵਿੱਚ ਹੋਏ ਸ਼ਾਮਲ ,ਭਾਰਤ ਨੂੰ ਬਣਾਇਆ ਸੀ Champion

ICC Hall of Fame: ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਐਮਐਸ ਧੋਨੀ ਨੂੰ ਹਾਲ ਆਫ਼ ਫੇਮ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਨੂੰ ਇਹ ਸਨਮਾਨ ਅੰਤਰਰਾਸ਼ਟਰੀ ਅਤੇ ਭਾਰਤੀ ਕ੍ਰਿਕਟ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਮਿਲਿਆ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ (ਡਬਲਯੂਟੀਸੀ ਫਾਈਨਲ 2025) ਤੋਂ...