Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਵਿਰੁੱਧ ਕੀਤੀ ਕਾਰਵਾਈ

Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਵਿਰੁੱਧ ਕੀਤੀ ਕਾਰਵਾਈ

Punjab News: ਗੈਰਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ, ਭਰੋਸੇਯੋਗ ਇਨਪੁੱਟ ਦੇ ਆਧਾਰ ‘ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਟੀਮ ਵੱਲੋਂ ਇੱਕ ਕਾਰਵਾਈ ਕਰਦਿਆਂ ਪਿੰਡ ਆਧਣੀਆਂ (ਥਾਣਾ ਲੰਬੀ) ਨੇੜੇ ਕਾਰ ਦਾ ਪਿੱਛਾ ਕਰਕੇ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਬ੍ਰਾਮਦ ਕੀਤੀ ਹੈ। ਮਿਤੀ 14.05.2025...