Punjab Cabinet Meeting: ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਿਲੀ ਮਨਜ਼ੂਰੀ

Punjab Cabinet Meeting: ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਿਲੀ ਮਨਜ਼ੂਰੀ

Punjab News: ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸੂਬੇ ਦੀ ਭਲਾਈ ਲਈ ਕਈ ਅਹਿਮ ਨੀਤੀਆਂ ਅਤੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਇਹਨਾਂ ਫੈਸਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।...