ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ  ਵਿਅਕਤੀ ਦਾ ਕਤਲ, ਇਲਾਕੇ ‘ਚ ਸਹਿਮ ਦਾ ਮਾਹੌਲ

ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਇਲਾਕੇ ‘ਚ ਸਹਿਮ ਦਾ ਮਾਹੌਲ

Murder In Patiala; ਸ਼ਨੀਵਾਰ ਦੁਪਹਿਰ ਨੂੰ ਨੈਸ਼ਨਲ ਹਾਈਵੇਅ ‘ਤੇ ਹਫੜਾ-ਦਫੜੀ ਮਚ ਗਈ ਜਦੋਂ ਚਾਰ ਵਾਹਨਾਂ ਵਿੱਚ ਸਵਾਰ ਹਮਲਾਵਰਾਂ ਨੇ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਕਤਲ ਕਰਨ ਤੋਂ ਬਾਅਦ, ਦੋਸ਼ੀ ਆਪਣੀਆਂ ਗੱਡੀਆਂ ਵਿੱਚ ਮੌਕੇ ਤੋਂ ਭੱਜ ਗਏ। ਥਾਣਾ ਸ਼ੰਭੂ ਦੀ ਪੁਲਿਸ...