Crime News ; ਕੋਟਕਪੂਰਾ ਚ’ ਜ਼ਮੀਨੀ ਵਿਵਾਦ ਦੇ ਚਲਦੇ ਪਤੀ ਨੇ ਕੀਤਾ ਪਤਨੀ ਦਾ ਕਤਲ

Crime News ; ਕੋਟਕਪੂਰਾ ਚ’ ਜ਼ਮੀਨੀ ਵਿਵਾਦ ਦੇ ਚਲਦੇ ਪਤੀ ਨੇ ਕੀਤਾ ਪਤਨੀ ਦਾ ਕਤਲ

Kotkapura Murder News ; ਕੋਟਕਪੂਰਾ ਦੇ ਪਿੰਡ ਖਾਰਾ ਵਿਖੇ ਜਮੀਨੀ ਵਿਵਾਦ ਦੇ ਚਲਦਿਆਂ ਇੱਕ ਵਿਅਕਤੀ ਨੇ ਆਪਣੀ ਘਰਵਾਲੀ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਇਸ ਗੱਲ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਮੌਕੇ ਤੇ ਪੁੱਜੀ ਅਤੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ...