Mohali News ; ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ‘ਤੇ ਗੋਲੀਬਾਰੀ

Mohali News ; ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ‘ਤੇ ਗੋਲੀਬਾਰੀ

Mohali News ; ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਪੁਸ਼ਪੇਂਦਰ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਦੇ ਘਰ ‘ਤੇ ਗੋਲੀਆਂ ਚਲਾਈਆਂ। ਪੁਲਿਸ ਅਨੁਸਾਰ ਦੇਰ ਸ਼ਾਮ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸੈਕਟਰ-71 ਸਥਿਤ ਪਿੰਕੀ ਧਾਲੀਵਾਲ ਦੇ ਘਰ ‘ਤੇ ਗੋਲੀਆਂ ਚਲਾਈਆਂ। ਇਹ ਇਲਾਕਾ ਥਾਣਾ ਮਟੌਰ ਅਧੀਨ ਆਉਂਦਾ ਹੈ...