ਉਤਰਾਖੰਡ: ਮਸੂਰੀ ਜਾਣ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ, ਭੀੜ ਅਤੇ ਟ੍ਰੈਫਿਕ ਸਮੱਸਿਆ ਵਧਣ ਤੋਂ ਬਾਅਦ ਪ੍ਰਸ਼ਾਸਨ ਨੇ ਲਿਆ ਫੈਸਲਾ

ਉਤਰਾਖੰਡ: ਮਸੂਰੀ ਜਾਣ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ, ਭੀੜ ਅਤੇ ਟ੍ਰੈਫਿਕ ਸਮੱਸਿਆ ਵਧਣ ਤੋਂ ਬਾਅਦ ਪ੍ਰਸ਼ਾਸਨ ਨੇ ਲਿਆ ਫੈਸਲਾ

Mussoorie: ਉਤਰਾਖੰਡ ਸਰਕਾਰ ਨੇ ਪਹਾੜੀਆਂ ਦੀ ਰਾਣੀ ਯਾਨੀ ਮਸੂਰੀ ਜਾਣ ਵਾਲੇ ਸੈਲਾਨੀਆਂ ਲਈ ਇੱਕ ਨਵਾਂ ਨਿਯਮ ਲਾਗੂ ਕੀਤਾ ਹੈ। ਰਾਜ ਦੇ ਸੈਰ-ਸਪਾਟਾ ਵਿਭਾਗ ਨੇ ਮਸੂਰੀ ਵਿੱਚ ਵਧਦੀ ਭੀੜ ਅਤੇ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਸੈਲਾਨੀਆਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਹ ਨਵਾਂ ਨਿਯਮ 30 ਜੁਲਾਈ ਤੋਂ ਲਾਗੂ ਹੋ ਗਿਆ ਹੈ।...