ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਜਨ ਔਸ਼ਧੀ ਕੇਂਦਰਾਂ ਵਿਖੇ 15-ਦਿਨਾਂ ਐਕਸਪਿਰੀਐਂਸ਼ਲ ਲਰਨਿੰਗ ਪ੍ਰੋਗਰਾਮ ਪੂਰਾ ਕੀਤਾ

ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਜਨ ਔਸ਼ਧੀ ਕੇਂਦਰਾਂ ਵਿਖੇ 15-ਦਿਨਾਂ ਐਕਸਪਿਰੀਐਂਸ਼ਲ ਲਰਨਿੰਗ ਪ੍ਰੋਗਰਾਮ ਪੂਰਾ ਕੀਤਾ

My yuva bharat; ਮੇਰਾ ਯੁਵਾ ਭਾਰਤ (ਐੱਮਵਾਈ ਭਾਰਤ/MY Bharat), ਚੰਡੀਗੜ੍ਹ, ਜੋ ਕਿ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਤਹਿਤ ਇੱਕ ਖ਼ੁਦਮੁਖਤਿਆਰ ਸੰਸਥਾ ਹੈ, ਨੇ ਚੰਡੀਗੜ੍ਹ ਦੇ ਚਾਰ ਪ੍ਰਮੁੱਖ ਜਨ ਔਸ਼ਧੀ ਕੇਂਦਰਾਂ ਵਿੱਚ 15-ਦਿਨਾਂ ਐਕਸਪਿਰੀਐਂਸ਼ਲ ਲਰਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਚਲਾਇਆ। ਇਸ ਪਹਿਲ ਦਾ ਉਦੇਸ਼...