ਮਿਆਂਮਾਰ ਵਿੱਚ ਭੂਚਾਲ ਨੇ ਮਚਾਈ ਤਬਾਹੀ… ਹੁਣ ਤੱਕ 144 ਲੋਕਾਂ ਦੀ ਮੌਤ, 700 ਤੋਂ ਵੱਧ ਲੋਕ ਜ਼ਖਮੀ

ਮਿਆਂਮਾਰ ਵਿੱਚ ਭੂਚਾਲ ਨੇ ਮਚਾਈ ਤਬਾਹੀ… ਹੁਣ ਤੱਕ 144 ਲੋਕਾਂ ਦੀ ਮੌਤ, 700 ਤੋਂ ਵੱਧ ਲੋਕ ਜ਼ਖਮੀ

Myanmar Bangkok Earthquake: ਸ਼ੁੱਕਰਵਾਰ ਨੂੰ ਮਿਆਂਮਾਰ ਵਿੱਚ 7.7 ਤੀਬਰਤਾ ਦੇ ਇੱਕ ਸ਼ਕਤੀਸ਼ਾਲੀ ਭੂਚਾਲ ਅਤੇ ਉਸ ਤੋਂ ਬਾਅਦ 6.4 ਤੀਬਰਤਾ ਦੇ ਝਟਕੇ ਆਏ, ਜਿਸ ਨਾਲ ਭਾਰੀ ਤਬਾਹੀ ਹੋਈ। ਇਸ ਆਫ਼ਤ ਵਿੱਚ ਹੁਣ ਤੱਕ 144 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 732 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਖਦਸ਼ਾ ਹੈ ਕਿ ਇਹ ਅੰਕੜਾ...