ਜਲੰਧਰ ਦਿਵਿਆ ਜਯੋਤੀ ਜਾਗ੍ਰਿਤਾ ਸੰਸਥਾਨ ਪਹੁੰਚੇ CM ਨਾਇਬ ਸਿੰਘ ਸੈਣੀ, ਗੁਰੂ ਪੂਰਨਿਮਾ ਉਤਸਵ ਮੌਕੇ ਹੋਏ ਨਤਮਸਤਕ

ਜਲੰਧਰ ਦਿਵਿਆ ਜਯੋਤੀ ਜਾਗ੍ਰਿਤਾ ਸੰਸਥਾਨ ਪਹੁੰਚੇ CM ਨਾਇਬ ਸਿੰਘ ਸੈਣੀ, ਗੁਰੂ ਪੂਰਨਿਮਾ ਉਤਸਵ ਮੌਕੇ ਹੋਏ ਨਤਮਸਤਕ

Haryana CM Naib Singh Saini; ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਵਿੱਚ ਹਨ। ਉਹ ਅੱਜ ਸਵੇਰੇ 10 ਵਜੇ ਜਲੰਧਰ ਦੇ ਨੂਰ ਮਹਿਲ ਪਹੁੰਚੇ। ਸਵੇਰੇ 11 ਵਜੇ ਮੁੱਖ ਮੰਤਰੀ ਸੈਣੀ ਨੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਆਯੋਜਿਤ ਗੁਰੂ ਪੂਰਨਿਮਾ ਮਹੋਤਸਵ ਵਿੱਚ ਹਿੱਸਾ ਲੈ ਕੇ ਸੰਤ ਸਮਾਜ ਦਾ ਆਸ਼ੀਰਵਾਦ ਲਿਆ।...
ਹਿਸਾਰ ਤੋਂ ਚੰਡੀਗੜ੍ਹ ਲਈ ਉਡਾਣ ਸੇਵਾ ਸ਼ੁਰੂ, CM ਸੈਣੀ ਨੇ ਦਿੱਤਾ ਵੱਡਾ ਤੋਹਫ਼ਾ; ਇਨ੍ਹਾਂ ਥਾਵਾਂ ਲਈ ਵੀ ਸ਼ੁਰੂ ਹੋਣਗੀਆਂ ਉਡਾਣਾਂ

ਹਿਸਾਰ ਤੋਂ ਚੰਡੀਗੜ੍ਹ ਲਈ ਉਡਾਣ ਸੇਵਾ ਸ਼ੁਰੂ, CM ਸੈਣੀ ਨੇ ਦਿੱਤਾ ਵੱਡਾ ਤੋਹਫ਼ਾ; ਇਨ੍ਹਾਂ ਥਾਵਾਂ ਲਈ ਵੀ ਸ਼ੁਰੂ ਹੋਣਗੀਆਂ ਉਡਾਣਾਂ

Maharaja Agrasen Airport; ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਮਹਾਰਾਜਾ ਅਗਰਸੇਨ ਹਵਾਈ ਅੱਡੇ ਤੋਂ ਹਿਸਾਰ ਤੋਂ ਚੰਡੀਗੜ੍ਹ ਲਈ ਹਵਾਈ ਸੇਵਾ ਵੀ ਸ਼ੁਰੂ ਕੀਤੀ ਗਈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਖੁਦ ਵੀ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਦੀ ਯਾਤਰਾ ਕੀਤੀ। ਇਸ ਲਈ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਪੜ੍ਹੋ ਵੇਰਵਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਪੜ੍ਹੋ ਵੇਰਵਾ

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਯੋਗ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਕੰਮ ਕਰਨ ਵਾਲੇ ਆਯੁਸ਼ ਯੋਗ ਸਹਾਇਕਾਂ ਦੀ ਸੇਵਾ ਦੌਰਾਨ ਹਾਦਸੇ ਵਿੱਚ ਮੌਤ ਹੋਣ ‘ਤੇ ਉਨ੍ਹਾਂ ਦੇ ਪਰਿਵਾਰ ਨੂੰ ਆਪਣੇ ਵਿਕਲਪਿਕ ਫੰਡ ਵਿੱਚੋਂ 3-3 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਦੇ ਇਲਾਵਾ, ਉਨ੍ਹਾਂ ਨੇ...
ਭਾਖੜਾ ਦੇ ਪਾਣੀ ਨੂੰ ਲੈ ਹਾਈ ਕੋਰਟ ਵਿੱਚ ਅੱਜ ਸੁਣਵਾਈ, ਪੰਜਾਬ ਸਰਕਾਰ ਜਵਾਬ ਦਾਇਰ ਕਰੇਗੀ ਆਪਣਾ ਜਵਾਬ, ਡੈਮ ‘ਤੇ ਤੈਨਾਤ ਕੀਤਾ ਜਾਵੇਗੀ CRPF

ਭਾਖੜਾ ਦੇ ਪਾਣੀ ਨੂੰ ਲੈ ਹਾਈ ਕੋਰਟ ਵਿੱਚ ਅੱਜ ਸੁਣਵਾਈ, ਪੰਜਾਬ ਸਰਕਾਰ ਜਵਾਬ ਦਾਇਰ ਕਰੇਗੀ ਆਪਣਾ ਜਵਾਬ, ਡੈਮ ‘ਤੇ ਤੈਨਾਤ ਕੀਤਾ ਜਾਵੇਗੀ CRPF

Punjab Haryana Water Dispute;ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਸਮੇਂ ਦੌਰਾਨ, ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ। ਜਦੋਂ ਕਿ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਪਹਿਲਾਂ ਹੀ ਆਪਣੇ ਜਵਾਬ ਦਾਇਰ ਕਰ...
4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

Punjab Haryana Water Dispute;ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ, ‘ਆਪ’ ਵਿਧਾਇਕਾਂ ਅਤੇ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ...