ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤ 2.0 ਯੋਜਨਾ ਤਹਿਤ ਵਿਕਾਸ ਕਾਰਜਾਂ ਲਈ 350 ਕਰੋੜ ਰੁਪਏ ਦੀ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤ 2.0 ਯੋਜਨਾ ਤਹਿਤ ਵਿਕਾਸ ਕਾਰਜਾਂ ਲਈ 350 ਕਰੋੜ ਰੁਪਏ ਦੀ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ

Naib Singh Saini’s work budget approved;ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਿਸਾਰ ਅਤੇ ਯਮੁਨਾਨਗਰ ਸ਼ਹਿਰਾਂ ਵਿੱਚ ਸੀਵਰੇਜ ਯੋਜਨਾ ਦੇ ਵਿਸਥਾਰ, ਪੁਰਾਣੇ/ਨੁਕਸਾਨਦੇਹ ਮੈਨਹੋਲਾਂ ਦੀ ਮੁਰੰਮਤ, ਨਵੀਆਂ ਮਨਜ਼ੂਰ ਹੋਈਆਂ ਕਲੋਨੀਆਂ ਵਿੱਚ ਸੀਵਰੇਜ ਵਿਛਾਉਣ ਅਤੇ ਅੰਮ੍ਰਿਤ 2.0 ਯੋਜਨਾ ਤਹਿਤ ਐਸ.ਟੀ.ਪੀ. ਦੇ...