“ਜਾਤੀ ਜਨਗਣਨਾ ‘ਤੇ ਮੋਦੀ ਸਰਕਾਰ ਦਾ ਫੈਸਲਾ ਇਤਿਹਾਸਕ , ਸਮਾਜਿਕ ਨਿਆਂ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ”: ਤਰੁਣ ਚੁਗ

“ਜਾਤੀ ਜਨਗਣਨਾ ‘ਤੇ ਮੋਦੀ ਸਰਕਾਰ ਦਾ ਫੈਸਲਾ ਇਤਿਹਾਸਕ , ਸਮਾਜਿਕ ਨਿਆਂ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ”: ਤਰੁਣ ਚੁਗ

National General Secretary Tarun Chugh ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਗ ਨੇ ਅੱਜ ਚੰਡੀਗੜ੍ਹ ਦੇ ਭਾਜਪਾ ਦਫਤਰ ਵਿਖੇ ਡਾ. ਭੀਮ ਰਾਓ ਅੰਬੇਡਕਰ ਸਨਮਾਨ ਅਭਿਆਨ ਅਧੀਨ ਆਯੋਜਿਤ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਉਣ ਵਾਲੀ ਜਨਗਣਨਾ ਵਿੱਚ ਜਾਤੀ...