‘ਅਸੀਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਕਰਵਾਉਣ ਵਿੱਚ ਮਦਦ ਕੀਤੀ’; ‘ਟਰੰਪ ਨੇ ਤੀਜੀ ਵਾਰ ਲਿਆ ਸਿਹਰਾ’

‘ਅਸੀਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਕਰਵਾਉਣ ਵਿੱਚ ਮਦਦ ਕੀਤੀ’; ‘ਟਰੰਪ ਨੇ ਤੀਜੀ ਵਾਰ ਲਿਆ ਸਿਹਰਾ’

Donald Trump:ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤੀਜੀ ਵਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ, ‘ਮੈਂ ਦੋਵਾਂ ਦੇਸ਼ਾਂ ਨੂੰ ਕਿਹਾ… ਆਓ, ਅਸੀਂ ਤੁਹਾਡੇ ਨਾਲ ਬਹੁਤ ਸਾਰਾ ਵਪਾਰ ਕਰਨਾ ਚਾਹੁੰਦੇ ਹਾਂ।’ ਚਲੋ ਇਸ ਨੂੰ (ਟਕਰਾਅ) ਰੋਕੀਏ…...