by Jaspreet Singh | Jun 27, 2025 7:07 PM
Punjab News; ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ। ਇੱਥੇ ਮਿਉਂਸਪਲ ਭਵਨ ਵਿਖੇ ਮੁੱਖ ਮੰਤਰੀ ਨਾਲ ਗੱਲਬਾਤ...
by Jaspreet Singh | Jun 27, 2025 6:44 PM
CM Bhaghwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ...
by Amritpal Singh | Jun 14, 2025 2:03 PM
Neet Result 2025: NEET UG 2025 ਦਾ ਨਤੀਜਾ ਅੱਜ ਯਾਨੀ 14 ਜੂਨ ਨੂੰ ਦੁਪਹਿਰ 1:30 ਵਜੇ ਰਾਸ਼ਟਰੀ ਪ੍ਰੀਖਿਆ ਏਜੰਸੀ (NTA) ਵੱਲੋਂ ਘੋਸ਼ਿਤ ਕੀਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ 20 ਲੱਖ ਤੋਂ ਵੱਧ ਵਿਦਿਆਰਥੀ NTA neet.nta.nic.in ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਨਤੀਜੇ ਦੇਖ ਸਕਦੇ ਹਨ। ਇਸ ਦੇ ਨਾਲ, ਇਸ...
by Amritpal Singh | May 30, 2025 1:30 PM
NEET-PG: ਸੁਪਰੀਮ ਕੋਰਟ ਨੇ NEET PG 2025 ਪ੍ਰੀਖਿਆ ਸਬੰਧੀ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ NEET PG 2025 ਪ੍ਰੀਖਿਆ ਦੋ ਸ਼ਿਫਟਾਂ ਵਿੱਚ ਨਹੀਂ ਲਈ ਜਾਣੀ ਚਾਹੀਦੀ। ਇਸ ਹੁਕਮ ਬਾਰੇ ਅਦਾਲਤ ਨੇ ਕਿਹਾ ਹੈ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਹ ਮਨਮਾਨੀ ਅਤੇ ਮੁਸ਼ਕਲ ਦੇ ਵੱਖ-ਵੱਖ ਪੱਧਰ ਪੈਦਾ ਕਰ ਸਕਦਾ...