ਸੁਸ਼ੀਲਾ ਕਾਰਕੀ ਬਣੀ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ, ਸਹੁੰ ਚੁੱਕ ਕੇ ਰਚਿਆ ਇਤਿਹਾਸ

ਸੁਸ਼ੀਲਾ ਕਾਰਕੀ ਬਣੀ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ, ਸਹੁੰ ਚੁੱਕ ਕੇ ਰਚਿਆ ਇਤਿਹਾਸ

Nepal Interim Government; ਨੇਪਾਲ ਵਿੱਚ ਭ੍ਰਿਸ਼ਟਾਚਾਰ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਵਿਰੁੱਧ ਹਾਲ ਹੀ ਵਿੱਚ ਹੋਏ ‘ਜਨਰੇਸ਼ਨ ਜ਼ੈੱਡ’ ਵਿਰੋਧ ਪ੍ਰਦਰਸ਼ਨਾਂ ਵਿੱਚ ਘੱਟੋ-ਘੱਟ 51 ਲੋਕਾਂ ਦੀ ਮੌਤ ਹੋ ਗਈ ਹੈ। ਭਾਰੀ ਉਥਲ-ਪੁਥਲ ਅਤੇ ਹਿੰਸਾ ਤੋਂ ਬਾਅਦ ਇੱਕ ਨਵੀਂ ਅੰਤਰਿਮ ਸਰਕਾਰ ਬਣਾਈ ਗਈ ਹੈ।...