Sangrur News: CM ਮਾਨ ਨੇ ਸੰਗਰੂਰ ਦੇ ਲੋਕਾਂ ਨੂੰ ਦਿੱਤੀ ਖਾਸ ਸੌਗਾਤ, ਡਾਈਟ ਸੰਗਰੂਰ ਵਿਖੇ ਬਣਿਆ ਨਵਾਂ ਆਡੀਟੋਰੀਅਮ

Sangrur News: CM ਮਾਨ ਨੇ ਸੰਗਰੂਰ ਦੇ ਲੋਕਾਂ ਨੂੰ ਦਿੱਤੀ ਖਾਸ ਸੌਗਾਤ, ਡਾਈਟ ਸੰਗਰੂਰ ਵਿਖੇ ਬਣਿਆ ਨਵਾਂ ਆਡੀਟੋਰੀਅਮ

ਮੁੱਖ ਮੰਤਰੀ ਨੇ ਕਿਹਾ ਕਿ ਖਿੱਤੇ ਵਿੱਚ ਐਲੀਮੈਂਟਰੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਇਹ ਮਿਆਰੀ ਸੰਸਥਾ ਅਹਿਮ ਭੂਮਿਕਾ ਨਿਭਾ ਰਹੀ ਹੈ। New Auditorium DIET in Sangrur: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਪਲੇਟਫਾਰਮ ਮੁਹੱਈਆ ਕਰ ਕੇ ਉਨ੍ਹਾਂ ਦਾ ਵਿਆਪਕ...