ਦੇਸ਼ ਦੇ 5 ਰਾਜਾਂ ਦੇ ਹਾਈ ਕੋਰਟਾਂ ਨੂੰ ਮਿਲਣਗੇ ਨਵੇਂ ਚੀਫ਼ ਜਸਟਿਸ, ਸੁਪਰੀਮ ਕੋਰਟ ਕੋਲੇਜੀਅਮ ਨੇ ਕੀਤੀ ਸਿਫਾਰਸ਼,ਵੇਖੋ ਲਿਸਟ

ਦੇਸ਼ ਦੇ 5 ਰਾਜਾਂ ਦੇ ਹਾਈ ਕੋਰਟਾਂ ਨੂੰ ਮਿਲਣਗੇ ਨਵੇਂ ਚੀਫ਼ ਜਸਟਿਸ, ਸੁਪਰੀਮ ਕੋਰਟ ਕੋਲੇਜੀਅਮ ਨੇ ਕੀਤੀ ਸਿਫਾਰਸ਼,ਵੇਖੋ ਲਿਸਟ

Supreme Court Collegium recommends; ਸੁਪਰੀਮ ਕੋਰਟ ਕੌਲਿਜੀਅਮ ਨੇ 26 ਮਈ, 2025 ਨੂੰ ਹੋਈ ਆਪਣੀ ਮੀਟਿੰਗ ਵਿੱਚ 5 ਜੱਜਾਂ ਨੂੰ ਹਾਈ ਕੋਰਟਾਂ ਦੇ ਮੁੱਖ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਜਿਨ੍ਹਾਂ ਰਾਜਾਂ ਦੇ ਮੁੱਖ ਜੱਜਾਂ ਨੂੰ ਤਰੱਕੀ ਲਈ ਸਿਫ਼ਾਰਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਮੱਧ ਪ੍ਰਦੇਸ਼, ਕਰਨਾਟਕ,...