LPG Gas Price: ਦੋ ਸਾਲਾਂ ਬਾਅਦ ਘਰੇਲੂ ਸਿਲੰਡਰ ਦੀ ਕੀਮਤ 50 ਰੁਪਏ ਵਧੀ

LPG Gas Price: ਦੋ ਸਾਲਾਂ ਬਾਅਦ ਘਰੇਲੂ ਸਿਲੰਡਰ ਦੀ ਕੀਮਤ 50 ਰੁਪਏ ਵਧੀ

LPG Gas Price: ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕਰ ਦਿੱਤਾ ਹੈ। ਸਰਕਾਰ ਨੇ ਇੱਕ ਸਾਲ ਬਾਅਦ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਗੈਸ ਸਿਲੰਡਰ ਦੀ ਕੀਮਤ ਆਖਰੀ ਵਾਰ 9 ਮਾਰਚ 2024 ਨੂੰ ਬਦਲੀ ਗਈ ਸੀ। ਉਦੋਂ ਸਰਕਾਰ ਨੇ ਗੈਸ ਸਿਲੰਡਰ ਦੀ ਕੀਮਤ 100 ਰੁਪਏ...