ਕਾਂਗਰਸੀ ਸਾਂਸਦ ਰਾਣਾ ਗੁਰਜੀਤ ਸਿੰਘ ਨੇ ਸਦਨ ‘ਚ ਕੀਤੀ ਪੰਜਾਬ ‘ਚ ਸਿੱਖਿਆ ਰੈਗੂਲੇਟਰੀ ਅਥਾਰਟੀ ਬਣਾਈ ਜਾਣ ਦੀ ਮੰਗ

ਕਾਂਗਰਸੀ ਸਾਂਸਦ ਰਾਣਾ ਗੁਰਜੀਤ ਸਿੰਘ ਨੇ ਸਦਨ ‘ਚ ਕੀਤੀ ਪੰਜਾਬ ‘ਚ ਸਿੱਖਿਆ ਰੈਗੂਲੇਟਰੀ ਅਥਾਰਟੀ ਬਣਾਈ ਜਾਣ ਦੀ ਮੰਗ

Punjab Vidhan Sabha: ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਮਜ਼ਬੂਤ ਸਿੱਖਿਆ ਰੇਗੂਲੇਟਰੀ ਅਥਾਰਟੀ ਬਣਾਈ ਜਾਣੀ ਚਾਹੀਦੀ ਹੈ। Education Regulatory Authority in Punjab: ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਮੰਗ ਕੀਤੀ ਕਿ ਪੰਜਾਬ ਵਿੱਚ ਇੱਕ ਸਿੱਖਿਆ...