ਆਸਟ੍ਰੇਲੀਆ ‘ਚ ਭਾਰਤੀ ‘ਤੇ ਨਸਲੀ ਟਿੱਪਣੀਆਂ ਤੋਂ ਬਾਅਦ ਲੋਹੇ ਦੀ ਰਾਡ ਨਾਲ ਹਮਲਾ, ਹਮਲੇ ਦਾ ਇੱਕ ਦੋਸ਼ੀ ਗ੍ਰਿਫ਼ਤਾਰ

ਆਸਟ੍ਰੇਲੀਆ ‘ਚ ਭਾਰਤੀ ‘ਤੇ ਨਸਲੀ ਟਿੱਪਣੀਆਂ ਤੋਂ ਬਾਅਦ ਲੋਹੇ ਦੀ ਰਾਡ ਨਾਲ ਹਮਲਾ, ਹਮਲੇ ਦਾ ਇੱਕ ਦੋਸ਼ੀ ਗ੍ਰਿਫ਼ਤਾਰ

Australia News: ਆਸਟ੍ਰੇਲੀਆ ‘ਚ ਇੱਕ ਭਾਰਤੀ ਵਿਅਕਤੀ ਨੂੰ ਨਸਲੀ ਗਾਲ੍ਹਾਂ ਕੱਢ ਕੇ ਕੁੱਟਿਆ ਗਿਆ। ਪੀੜਤ ਚਰਨਪ੍ਰੀਤ ਨੂੰ ਮੁਲਜ਼ਮਾਂ ਨੇ ਬੁਰੀ ਤਰ੍ਹਾਂ ਕੁੱਟਿਆ ਤੇ ਉਸ ਨੂੰ ਬੇਹੋਸ਼ ਕਰ ਦਿੱਤਾ। ਇਸ ਦੌਰਾਨ ਉਸਨੂੰ ਗੰਭੀਰ ਸੱਟਾਂ ਲੱਗੀਆਂ ਹਨ। Attack on Indian student in Australia: ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ...