SKM ਦਾ ਵੱਡਾ ਐਲਾਨ, ਪੰਜਾਬ ਵਿਧਾਨ ਸਭਾ ਵੱਲ ਮਾਰਚ 26 ਨੂੰ

SKM ਦਾ ਵੱਡਾ ਐਲਾਨ, ਪੰਜਾਬ ਵਿਧਾਨ ਸਭਾ ਵੱਲ ਮਾਰਚ 26 ਨੂੰ

Samyukt Kisan Morcha: ਸੰਯੁਕਤ ਕਿਸਾਨ ਮੋਰਚਾ ਨੇ ਬਜਟ ਵਾਲੇ ਦਿਨ 26 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਚੰਡੀਗੜ੍ਹ ’ਚ ਸਥਿਤ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਕੀਤਾ ਹੈ। ਇਸ ਦੌਰਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਅਤੇ...