Haryana ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਹੰਸਰਾਜ ਦੇ ਘਰ ਪਹੁੰਚੇ

Haryana ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਹੰਸਰਾਜ ਦੇ ਘਰ ਪਹੁੰਚੇ

Jalandhar : ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ 3 ਅਪ੍ਰੈਲ ਨੂੰ ਦੇਹਾਂਤ ਹੋ ਗਿਆ। ਰੇਸ਼ਮ ਕੌਰ ਦੇ ਦੇਹਾਂਤ ‘ਤੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਐਤਵਾਰ ਨੂੰ ਸ਼ੋਕ ਪ੍ਰਗਟ ਕਰਨ ਪਹੁੰਚੇ। ਇਸ ਕਾਰਨ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ...