ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Papalpreet Singh sent on 3-day police remand:ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਮਾਨਯੋਗ ਅਜਨਾਲਾ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਪਪਲਪ੍ਰੀਤ ਸਿੰਘ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ 18 ਅਪ੍ਰੈਲ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ...