ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ: ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ

ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ: ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ

Desecration of Sri Guru Granth Sahib at Nurpur Jattan village: ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ...