ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ, ਪੰਜਾਬ ਜੇਲ੍ਹ ਵਿਭਾਗ ਦੇ 25 ਅਧਿਕਾਰੀ ਮੁਅੱਤਲ

ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ, ਪੰਜਾਬ ਜੇਲ੍ਹ ਵਿਭਾਗ ਦੇ 25 ਅਧਿਕਾਰੀ ਮੁਅੱਤਲ

Punjab Breaking News: ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਭਾਵੇਂ ਕੋਈ ਵੀ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। Punjab Government action against Corruption and Drug: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ...