ਮੋਗਾ ਪੁਲਿਸ ਨੇ 21 ਸਾਲਾਂ ਨੌਜਵਾਨ ਨੂੰ ਇੱਕ ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਮੋਗਾ ਪੁਲਿਸ ਨੇ 21 ਸਾਲਾਂ ਨੌਜਵਾਨ ਨੂੰ ਇੱਕ ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab News: ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਮੋਗਾ ਸੀਆਈਏ ਸਟਾਫ ਦੇ ਏਐਸਆਈ ਸੁਖਵਿੰਦਰ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਹੁਲ ਨਾਮ ਦਾ ਇੱਕ ਨੌਜਵਾਨ ਆਪਣੇ ਬੁਲੇਟ ਮੋਟਰਸਾਈਕਲ ਨੰਬਰ ਪੀਬੀ 29 ਵਾਈ 3159 ‘ਤੇ ਕਿੱਲੀ ਚਾਹਲਾ ਤੋਂ ਚੂਹੜ ਚੱਕ ਪਿੰਡ ਜਾ ਰਿਹਾ ਹੈ। ਪੁਲਿਸ ਨੇ ਤੁਰੰਤ...