ਫਰੀਦਕੋਟ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦੇ 22 ਮਰੀਜ਼ ਆਏ ਸਾਹਮਣੇ, ਇੱਕ ਮਰੀਜ਼ ਦੀ ਹੋਈ ਮੌਤ

ਫਰੀਦਕੋਟ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦੇ 22 ਮਰੀਜ਼ ਆਏ ਸਾਹਮਣੇ, ਇੱਕ ਮਰੀਜ਼ ਦੀ ਹੋਈ ਮੌਤ

Punjab News: ਬਾਰਿਸ਼ਾਂ ਦੇ ਦਿਨਾਂ ਵਿੱਚ ਅਕਸਰ ਹੀ ਦੇਖਣ ਨੂੰ ਮਿਲਦਾ ਹੈ ਕਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਬਣ ਜਾਂਦਾ ਹੈ ਜਿਸ ਵਿੱਚ ਮਲੇਰੀਆ, ਚਿਕਨ ਗੁਣੀਆਂ ਜਾਂ ਡੇਂਗੂ ਆਦਿ ਇਹਨਾਂ ਬਿਮਾਰੀਆਂ ਦਾ ਫੈਲਣ ਦਾ ਖਤਰਾ ਜਿਆਦਾ ਵਧਦਾ ਹੈ। ਜਿਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਲਗਾਤਾਰ ਚੌਕਸੀ ਵਰਤੀ ਜਾਂਦੀ ਹੈ।...