ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

Punjab Update: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ...