ਪਹਿਲਗਾਮ ਹਮਲੇ ਤੋਂ ਬਾਅਦ, ਕਸ਼ਮੀਰੀ ਵਿਦਿਆਰਥੀ ਨਿਸ਼ਾਨੇ ‘ਤੇ, ਉਤਰਾਖੰਡ ਵਿੱਚ ਮਿਲੀਆਂ ਧਮਕੀਆਂ; ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ

ਪਹਿਲਗਾਮ ਹਮਲੇ ਤੋਂ ਬਾਅਦ, ਕਸ਼ਮੀਰੀ ਵਿਦਿਆਰਥੀ ਨਿਸ਼ਾਨੇ ‘ਤੇ, ਉਤਰਾਖੰਡ ਵਿੱਚ ਮਿਲੀਆਂ ਧਮਕੀਆਂ; ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ

ਕਸ਼ਮੀਰ ਦੇ ਅਨੰਤਨਾਗ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਖਮਿਆਜ਼ਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਨੂੰ ਵੀ ਭੁਗਤਣਾ ਪੈ ਰਿਹਾ ਹੈ। ਉੱਤਰਾਖੰਡ ਦੇ ਦੇਹਰਾਦੂਨ ਤੋਂ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸੋਸ਼ਲ ਮੀਡੀਆ ‘ਤੇ ਕਸ਼ਮੀਰੀ ਵਿਦਿਆਰਥੀਆਂ ਵਿਰੁੱਧ ਇੱਕ ਤੋਂ...