ਸੀ.ਆਈ.ਏ. ਸਟਾਫ ਸਰਹਿੰਦ ਦੀ ਵੱਡੀ ਕਾਰਵਾਈ — 5.3 ਕਿਲੋ ਅਫ਼ੀਮ ਸਮੇਤ 2 ਨਸ਼ਾ ਤਸਕਰ ਗ੍ਰਿਫਤਾਰ

ਸੀ.ਆਈ.ਏ. ਸਟਾਫ ਸਰਹਿੰਦ ਦੀ ਵੱਡੀ ਕਾਰਵਾਈ — 5.3 ਕਿਲੋ ਅਫ਼ੀਮ ਸਮੇਤ 2 ਨਸ਼ਾ ਤਸਕਰ ਗ੍ਰਿਫਤਾਰ

Punjab Police: ਸੀਆਈਏ ਸਟਾਫ ਸਰਹਿੰਦ ਨੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋ ਨਸ਼ਾ ਤਸਕਰਾਂ ਨੂੰ ਜੋ ਬਾਹਰੀ ਰਾਜਾਂ ਤੋਂ ਅਫੀਮ ਲਿਆ ਕੇ ਇੱਥੇ ਵੇਚ ਰਹੇ ਸਨ, 5 ਕਿਲੋ 300 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਚਨਾ ‘ਤੇ ਕਾਰਵਾਈ ਕੀਤੀ...