ਨਸ਼ਿਆਂ ਖਿਲਾਫ਼ ਪੰਜਾਬ ਪੁਲਿਸ ਦਾ ਆਪ੍ਰੇਸ਼ਨ ਸੀਲ-13, 136 ਨਸ਼ਾ ਤਸਕਰਾਂ ਨੂੰ ਨਸ਼ੇ ਤੇ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਨਸ਼ਿਆਂ ਖਿਲਾਫ਼ ਪੰਜਾਬ ਪੁਲਿਸ ਦਾ ਆਪ੍ਰੇਸ਼ਨ ਸੀਲ-13, 136 ਨਸ਼ਾ ਤਸਕਰਾਂ ਨੂੰ ਨਸ਼ੇ ਤੇ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

Yudh Nashian Virudh: ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 11.3 ਕਿਲੋਗ੍ਰਾਮ ਹੈਰੋਇਨ ਅਤੇ 3.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। Special Operation ‘OPS Seal-XIII: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ...