ਜਲੰਧਰ ਸਿਵਲ ਹਸਪਤਾਲ ਦੇ ਟਰੌਮਾ ਵਾਰਡ ਵਿੱਚ ਆਕਸੀਜਨ ਸਪਲਾਈ ਬੰਦ, 3 ਮਰੀਜ਼ਾਂ ਦੀ ਮੌਤਾਂ

ਜਲੰਧਰ ਸਿਵਲ ਹਸਪਤਾਲ ਦੇ ਟਰੌਮਾ ਵਾਰਡ ਵਿੱਚ ਆਕਸੀਜਨ ਸਪਲਾਈ ਬੰਦ, 3 ਮਰੀਜ਼ਾਂ ਦੀ ਮੌਤਾਂ

Oxygen supply stopped in Jalandhar Civil Hospital; ਬੀਤੀ ਰਾਤ 9 ਵਜੇ ਦੇ ਕਰੀਬ ਸਿਵਲ ਹਸਪਤਾਲ ਜਲੰਧਰ ਦੇ ਆਕਸੀਜਨ ਪਲਾਂਟ ਵਿੱਚ ਖਰਾਬੀ ਤੋਂ ਬਾਅਦ ਟਰਾਮਾ ਸੈਂਟਰ ਦੇ ਆਈਸੀਯੂ ਵਿੱਚ ਦਾਖਲ ਤਿੰਨ ਮਰੀਜ਼ਾਂ ਦੀ ਆਕਸੀਜਨ ਪ੍ਰੈਸ਼ਰ ਘੱਟ ਹੋਣ ਕਾਰਨ ਮੌਤ ਹੋ ਗਈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਨੂੰ ਸੱਪ ਦੇ ਡੰਗਣ ਤੋਂ ਬਾਅਦ...