Punjab News: ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News: ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਵਿਦਵਾਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਰਤਨ ਸਿੰਘ ਜੱਗੀ, ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।  ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ਵਿੱਚ ਨਾਮਣਾ ਖੱਟਣ ਵਾਲੇ ਡਾ. ਜੱਗੀ  ਦਾ ਅੱਜ 98 ਸਾਲ ਦੀ...