Latest News: ਪੰਜਾਬ ਵਿੱਚ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ

Latest News: ਪੰਜਾਬ ਵਿੱਚ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ

Latest News: ਪੰਜਾਬ ਵਿੱਚ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ ਪੰਜਾਬ ਸਰਕਾਰ ਵੱਲੋਂ ਪਹਿਲੇ ਗੇੜ ਵਿੱਚ ਜਿਨਾਂ ਜਿਲਿਆਂ ਵਿੱਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕਰਨ ਦੀ ਸਹਿਮਤੀ ਦਿੱਤੀ ਹੈ ਉਸ ਵਿੱਚ ਫਾਜਿਲਕਾ ਜਿਲਾ ਵੀ ਸ਼ਾਮਿਲ ਹੈ ਜੀ ਹਾਂ ਅਸੀਂ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਵਿੱਚ 15 ਜੂਨ ਤੋਂ ਝੋਨੇ ਦੀ...