ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

Punjab News; ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਾਲ 1 ਅਕਤੂਬਰ ਤੋਂ 15 ਨਵੰਬਰ ਤੱਕ ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੰਦਿਆਂ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 15 ਸਤੰਬਰ ਤੱਕ ਸਾਰੇ ਜ਼ਰੂਰੀ ਪ੍ਰਬੰਧ ਅਤੇ ਵਿਵਸਥਾਵਾਂ ਮੁਕੰਮਲ...