by Daily Post TV | May 19, 2025 7:21 PM
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ।...
by Daily Post TV | May 19, 2025 1:28 PM
Agriculture News: ਸੂਬੇ ‘ਚ ਇਸ ਸਾਲ ਅੱਸੀ ਲੱਖ ਏਕੜ ਝੋਨਾ ਬੀਜਿਆ ਜਾਣਾ ਹੈ। ਪੰਜਾਬ ਸਰਕਾਰ ਦੇ ਮੰਤਰੀ ਨੇ ਕਿਹਾ ਕਿ ਬਿਜਲੀ ਸਪਲਾਈ ਦੀ ਕੋਈ ਕਮੀ ਨਹੀਂ ਹੈ। ਪੰਜ ਥਰਮਲ ਪਲਾਂਟਾਂ ਦੇ 15 ਵਿੱਚੋਂ ਚੌਦਾਂ ਯੂਨਿਟ ਚੱਲ ਰਹੇ ਹਨ। Punjab Paddy Season: ਪੰਜਾਬ ਵਿੱਚ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਲਈ ਸੂਬਾ...
by Daily Post TV | Apr 17, 2025 9:21 AM
No power cuts in Punjab ; ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਬਿਜਲੀ ਕੱਟਾਂ ਤੋਂ ਬਚਣ ਲਈ ਇੱਕ ਰਣਨੀਤੀ ਤਿਆਰ ਕੀਤੀ ਗਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਕੱਟ ਨਹੀਂ ਲੱਗਣਗੇ। ਘਰੇਲੂ ਖਪਤਕਾਰਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਮੰਤਰੀ ਹਰਭਜਨ...
by Amritpal Singh | Apr 16, 2025 8:28 PM
Punjab Uninterrupted Power Supply: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਪੀਐਸਪੀਸੀਐਲ ਦੇ ਸੀਐਮਡੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਉਪਰੰਤ...
by Jaspreet Singh | Apr 9, 2025 5:12 PM
Punjab Government: ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੇ ਗੁਣ ਦੱਸੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ ਹੈ। ਇਸ ਮਿਲਣੀ ਵਿੱਚ...