Jammu & kashmir ਵਿੱਚ ਭੂਚਾਲ ਦੇ ਝਟਕੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.8

Jammu & kashmir ਵਿੱਚ ਭੂਚਾਲ ਦੇ ਝਟਕੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.8

Jammu & kashmir Earthquake ; ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਧਰਤੀ ਹਿੱਲ ਗਈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.8 ਮਾਪੀ ਗਈ। ਦੋਵਾਂ ਥਾਵਾਂ ‘ਤੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ...