ਅਹਿਮਦਾਬਾਦ ਜਹਾਜ਼ ਹਾਦਸੇ ‘ਤੇ ਪਾਕਿਸਤਾਨ ਦੀ ਪਹਿਲੀ ਪ੍ਰਤੀਕਿਰਿਆ, ਬਿਲਾਵਲ ਭੁੱਟੋ ਨੇ ਕਿਹਾ- ‘ਭਾਰਤ ਦੇ ਲੋਕ…’

ਅਹਿਮਦਾਬਾਦ ਜਹਾਜ਼ ਹਾਦਸੇ ‘ਤੇ ਪਾਕਿਸਤਾਨ ਦੀ ਪਹਿਲੀ ਪ੍ਰਤੀਕਿਰਿਆ, ਬਿਲਾਵਲ ਭੁੱਟੋ ਨੇ ਕਿਹਾ- ‘ਭਾਰਤ ਦੇ ਲੋਕ…’

Ahmedabad Plane Crash: ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ। ਹਾਦਸੇ ਸਮੇਂ ਜਹਾਜ਼ ਵਿੱਚ ਦੋ ਪਾਇਲਟ ਅਤੇ 10 ਕੈਬਿਨ ਕਰੂ ਮੈਂਬਰ ਸ਼ਾਮਲ ਸਨ। ਜਹਾਜ਼ ਹਾਦਸੇ ਤੋਂ ਬਾਅਦ ਕਈ ਵੀਡੀਓ ਵੀ ਸਾਹਮਣੇ ਆਏ ਹਨ, ਜੋ ਦਰਦਨਾਕ ਦ੍ਰਿਸ਼ ਨੂੰ ਬਿਆਨ ਕਰ ਰਹੇ...