ਅੰਮ੍ਰਿਤਸਰ ‘ਚ ਪਾਕਿਸਤਾਨ ਨਾਲ ਸਬੰਧ ਰੱਖਦਾ ਹਥਿਆਰ ਤਸਕਰ ਗ੍ਰਿਫ਼ਤਾਰ, 5 ਪਿਸਤੌਲ ਕੀਤੇ ਬਰਾਮਦ

ਅੰਮ੍ਰਿਤਸਰ ‘ਚ ਪਾਕਿਸਤਾਨ ਨਾਲ ਸਬੰਧ ਰੱਖਦਾ ਹਥਿਆਰ ਤਸਕਰ ਗ੍ਰਿਫ਼ਤਾਰ, 5 ਪਿਸਤੌਲ ਕੀਤੇ ਬਰਾਮਦ

Police Caught Arms Smuggler; ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਨੈੱਟਵਰਕ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਤਹਿਤ ਇਸ...