ਪਾਕਿਸਤਾਨ ਦੇ ਲਾਹੌਰ ‘ਚ ਭਿਆਨਕ ਰੇਲ ਹਾਦਸਾ, 30 ਯਾਤਰੀ ਜ਼ਖਮੀ

ਪਾਕਿਸਤਾਨ ਦੇ ਲਾਹੌਰ ‘ਚ ਭਿਆਨਕ ਰੇਲ ਹਾਦਸਾ, 30 ਯਾਤਰੀ ਜ਼ਖਮੀ

Pakistan Train Crash: ਪਾਕਿਸਤਾਨ ਦੇ ਲਾਹੌਰ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਲਗਭਗ 30 ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸਲਾਮਾਬਾਦ ਐਕਸਪ੍ਰੈਸ ਰੇਲਗੱਡੀ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ, ਜਦੋਂ...